ਬਿਹਾਰ ਤੋਂ ਬੱਬਰ ਖਾਲਸਾ ਦੇ ਤਿੰਨ ਅੱਤਵਾਦੀ ਗ੍ਰਿਫ਼ਤਾਰ, ਅੰਮ੍ਰਿਤਸਰ ਪੁਲਿਸ ਨੇ ਨਸ਼ਾ ਤਸਕਰਾਂ ਦੇ ਸਬੰਧਾਂ ਦੀ ਕੀਤੀ ਜਾਂਚ

ਬਿਹਾਰ ਤੋਂ ਬੱਬਰ ਖਾਲਸਾ ਦੇ ਤਿੰਨ ਅੱਤਵਾਦੀ ਗ੍ਰਿਫ਼ਤਾਰ, ਅੰਮ੍ਰਿਤਸਰ ਪੁਲਿਸ ਨੇ ਨਸ਼ਾ ਤਸਕਰਾਂ ਦੇ ਸਬੰਧਾਂ ਦੀ ਕੀਤੀ ਜਾਂਚ

Punjab News: ਅੰਮ੍ਰਿਤਸਰ ਪੁਲਿਸ ਨੇ ਨਾਰਕੋ-ਟੈਰਰ ਮਾਡਿਊਲ ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧ ਵਿੱਚ ਪੁਲਿਸ ਨੇ ਬਿਹਾਰ ਤੋਂ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਤਿੰਨ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਸਫਲਤਾ 7 ਮਾਰਚ ਨੂੰ ਫੜੇ ਗਏ ਦੋ ਤਸਕਰਾਂ ਤੋਂ ਪੁੱਛਗਿੱਛ ਤੋਂ ਜਾਣਕਾਰੀ ਪ੍ਰਾਪਤ ਕਰਨ...