ਪੰਜਾਬ ਦੇ ਮੁੱਖ ਸਕੱਤਰ ਨੇ ਵਿਚਾਰ-ਅਧੀਨ ਅਰਜ਼ੀਆਂ ਬਾਰੇ ਮੰਗੀ ਰਿਪੋਰਟ, ਅਧਿਕਾਰੀਆਂ ਨੂੰ 26 ਮਾਰਚ ਤੱਕ ਦਾ ਦਿੱਤਾ ਗਿਆ ਸਮਾਂ

ਪੰਜਾਬ ਦੇ ਮੁੱਖ ਸਕੱਤਰ ਨੇ ਵਿਚਾਰ-ਅਧੀਨ ਅਰਜ਼ੀਆਂ ਬਾਰੇ ਮੰਗੀ ਰਿਪੋਰਟ, ਅਧਿਕਾਰੀਆਂ ਨੂੰ 26 ਮਾਰਚ ਤੱਕ ਦਾ ਦਿੱਤਾ ਗਿਆ ਸਮਾਂ

Punjab News: ਪੰਜਾਬ ਸਰਕਾਰ ਭ੍ਰਿਸ਼ਟਾਚਾਰ ਵਿਰੁੱਧ ਐਕਸ਼ਨ ਮੋਡ ਵਿੱਚ ਹੈ। ਹੁਣ ਪੰਜਾਬ ਦੇ ਮੁੱਖ ਸਕੱਤਰ ਕੇਏਪੀ ਸਿਨਹਾ ਨੇ ਸਾਰੇ ਵਿਭਾਗਾਂ ਨੂੰ ਇੱਕ ਪੱਤਰ ਲਿਖਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਾਰੇ ਵਿਭਾਗਾਂ ਤੋਂ ਸਿਵਲ ਸੇਵਾਵਾਂ ਨਾਲ ਸਬੰਧਤ ਲੰਬਿਤ ਅਰਜ਼ੀਆਂ ਦੇ ਵੇਰਵੇ ਮੰਗੇ ਹਨ। ਸਾਰੇ ਵਿਭਾਗਾਂ ਨੂੰ 26 ਮਾਰਚ ਸਵੇਰੇ 11...