ਹੁਸ਼ਿਆਰਪੁਰ ਪੁਲਿਸ ਵਲੋਂ ਸੌਰਵ ਜਿੰਦਲ ਉਰਫ ਸੌਬੀ ਗੈਂਗ ਦਾ ਗੁਰਗਾ ਨਜਾਇਜ਼ ਅਸਲੇ ਸਮੇਤ ਕਾਬੂ

ਹੁਸ਼ਿਆਰਪੁਰ ਪੁਲਿਸ ਵਲੋਂ ਸੌਰਵ ਜਿੰਦਲ ਉਰਫ ਸੌਬੀ ਗੈਂਗ ਦਾ ਗੁਰਗਾ ਨਜਾਇਜ਼ ਅਸਲੇ ਸਮੇਤ ਕਾਬੂ

CIA Staff Action; CIA ਸਟਾਫ ਦੀ ਪੁਲਿਸ ਪਾਰਟੀ ਵੱਲੋਂ ਸਾਹਿਲਪ੍ਰੀਤ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਪਿੰਡ ਕਿਲਾ ਬਰੂਨ ਥਾਣਾ ਸਦਰ ਜਿਲਾ ਹੁਸ਼ਿਆਰਪੁਰ ਨਾਮਕ ਨੌਜਵਾਨ ਨੂੰ 149 ਗ੍ਰਾਮ ਹੈਰੋਇਨ ਦੇ ਕਾਬੂ ਕਰਕੇ ਉਸਦੇ ਦੌਰਾਨੇ ਤਫਤੀਸ਼ ਪਾਇਆ ਗਿਆ ਕਿ ਸਾਹਿਲਪ੍ਰੀਤ ਸਿੰਘ ਉਕਤ ਨੂੰ ਵੀ ਸੌਰਵ ਜਿੰਦਲ ਉਰਫ ਸੋਬੀ ਪੁੱਤਰ ਜਸਵੀਰ ਸਿੰਘ...