ਜਲਦ ਸ਼ੁਰੂ ਹੋਵੇਗੀ ਜਲੰਧਰ ਏਅਰਪੋਰਟ ਤੋਂ ਮੁੰਬਈ ਲਈ ਰੋਜ਼ਾਨਾ ਉਡਾਣ,ਇਹਨਾਂ ਸ਼ਹਿਰਾਂ ਨੂੰ ਹੋਵੇਗਾ ਵੱਡਾ ਫ਼ਾਇਦਾ

ਜਲਦ ਸ਼ੁਰੂ ਹੋਵੇਗੀ ਜਲੰਧਰ ਏਅਰਪੋਰਟ ਤੋਂ ਮੁੰਬਈ ਲਈ ਰੋਜ਼ਾਨਾ ਉਡਾਣ,ਇਹਨਾਂ ਸ਼ਹਿਰਾਂ ਨੂੰ ਹੋਵੇਗਾ ਵੱਡਾ ਫ਼ਾਇਦਾ

Jalandhar Airport to Mumbai will Start Soon: ਪੰਜਾਬ ਦੇ ਜਲੰਧਰ ਦੇ ਆਦਮਪੁਰ ਹਵਾਈ ਅੱਡੇ ਤੋਂ ਮੁੰਬਈ ਲਈ ਸਿੱਧੀਆਂ ਉਡਾਣਾਂ ਸ਼ੁਰੂ ਹੋਣ ਜਾ ਰਹੀਆਂ ਹਨ। ਇਹ ਉਡਾਣ 5 ਜੂਨ ਤੋਂ ਸ਼ੁਰੂ ਹੋਵੇਗੀ।ਜਲੰਧਰ ਨੇੜੇ ਫਗਵਾੜਾ-ਕਪੂਰਥਲਾ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਸ਼ਹਿਰਾਂ ਦੇ ਲੋਕਾਂ ਨੂੰ ਇਸ ਦਾ ਸਭ ਤੋਂ ਵੱਧ ਲਾਭ ਮਿਲੇਗਾ। ਕਰੀਬ...