Breaking News: ADGP ਪ੍ਰਵੀਨ ਕੁਮਾਰ ਸਿਨਹਾ ਸੰਭਾਲਣਗੇ ਪੰਜਾਬ ਵਿਜੀਲੈਂਸ ਬਿਊਰੋ ਦਾ ਵਾਧੂ ਚਾਰਜ

Breaking News: ADGP ਪ੍ਰਵੀਨ ਕੁਮਾਰ ਸਿਨਹਾ ਸੰਭਾਲਣਗੇ ਪੰਜਾਬ ਵਿਜੀਲੈਂਸ ਬਿਊਰੋ ਦਾ ਵਾਧੂ ਚਾਰਜ

Punjab Vigilance Bureau: ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀਂ ਹੈ ਕਿ ਸੁਰਿੰਦਰ ਪਾਲ ਸਿੰਘ ਪਰਮਾਰ ਦੀ ਥਾਂ ਹੁਣ ਪ੍ਰਵੀਨ ਕੁਮਾਰ ਸਿਨਹਾ ਵਿਜੀਲੈਂਸ ਬਿਊਰੋ ਦਾ ਵਾਧੂ ਚਾਰਜ ਸੰਭਾਲਣਗੇ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਲਾਇਸੈਂਸ ਘੁਟਾਲੇ ਵਿੱਚ ਵੱਡੀ ਕਾਰਵਾਈ ਕਰਦੇ ਹੋਏ ਵਿਜੀਲੈਂਸ ਬਿਊਰੋ ਦੇ ਚੀਫ਼ ਸੁਰਿੰਦਰਪਾਲ ਸਿੰਘ...