ਅਗਨੀਵੀਰ ਭਰਤੀ ਪ੍ਰੀਖਿਆ ਲਈ ਐਡਮਿਟ ਕਾਰਡ ਜਾਰੀ, 30 ਜੂਨ ਤੋਂ ਸ਼ੁਰੂ ਹੋਵੇਗੀ ਪ੍ਰੀਖਿਆ; ਇੰਜ ਕਰੋ ਡਾਊਨਲੋਡ

ਅਗਨੀਵੀਰ ਭਰਤੀ ਪ੍ਰੀਖਿਆ ਲਈ ਐਡਮਿਟ ਕਾਰਡ ਜਾਰੀ, 30 ਜੂਨ ਤੋਂ ਸ਼ੁਰੂ ਹੋਵੇਗੀ ਪ੍ਰੀਖਿਆ; ਇੰਜ ਕਰੋ ਡਾਊਨਲੋਡ

Indian Army Agniveer Admit Card 2025: ਭਾਰਤੀ ਫੌਜ ਨੇ ਅਗਨੀਵੀਰ ਭਰਤੀ 2025-26 ਲਈ ਔਨਲਾਈਨ ਕਾਮਨ ਐਂਟਰੈਂਸ ਪ੍ਰੀਖਿਆ (CEE) ਵਿੱਚ ਸ਼ਾਮਲ ਹੋਣ ਵਾਲੇ ਉਮੀਦਵਾਰਾਂ ਲਈ ਐਡਮਿਟ ਕਾਰਡ ਜਾਰੀ ਕਰ ਦਿੱਤੇ ਹਨ। ਉਮੀਦਵਾਰ ਹੁਣ joinindianarmy.nic.in ‘ਤੇ ਜਾ ਕੇ ਆਪਣਾ ਐਡਮਿਟ ਕਾਰਡ ਡਾਊਨਲੋਡ ਕਰ ਸਕਦੇ ਹਨ। ਇਸ ਵੇਲੇ,...