ਡਿਬਰੂਗੜ੍ਹ ਜੇਲ੍ਹ ਵਿੱਚ ਬੰਦ MP ਅੰਮ੍ਰਿਤਪਾਲ ਡੋਪ ਟੈਸਟ ਲਈ ਤਿਆਰ, ਕਈ ਦਿਨਾਂ ਤੋਂ ਲੱਗ ਰਹੇ ਸਨ ਆਰੋਪ

ਡਿਬਰੂਗੜ੍ਹ ਜੇਲ੍ਹ ਵਿੱਚ ਬੰਦ MP ਅੰਮ੍ਰਿਤਪਾਲ ਡੋਪ ਟੈਸਟ ਲਈ ਤਿਆਰ, ਕਈ ਦਿਨਾਂ ਤੋਂ ਲੱਗ ਰਹੇ ਸਨ ਆਰੋਪ

MP Amritpal Singh ready for dope test; ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ‘ਵਾਰਿਸ ਪੰਜਾਬ ਦੇ’ ਸੰਗਠਨ ਦੇ ਮੁਖੀ ਅੰਮ੍ਰਿਤਪਾਲ ਸਿੰਘ, ਜੋ ਕਿ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਅਧੀਨ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ, ਨੇ ਆਪਣੇ ਵਿਰੁੱਧ ਲੱਗੇ ਨਸ਼ੇ ਦੇ ਦੋਸ਼ਾਂ ‘ਤੇ ਵੱਡਾ ਬਿਆਨ ਦਿੱਤਾ...