ਪੰਜਾਬ ‘ਚ 1 ਜੂਨ ਤੋਂ ਝੋਨੇ ਦਾ ਸੀਜ਼ਨ ਸ਼ੁਰੂ, ਬਿਜਲੀ ਸੰਕਟ ਨਾਲ ਨਜਿੱਠਣ ਲਈ ਸਰਕਾਰ ਨੇ ਬਣਾਈ ਰਣਨੀਤੀ

ਪੰਜਾਬ ‘ਚ 1 ਜੂਨ ਤੋਂ ਝੋਨੇ ਦਾ ਸੀਜ਼ਨ ਸ਼ੁਰੂ, ਬਿਜਲੀ ਸੰਕਟ ਨਾਲ ਨਜਿੱਠਣ ਲਈ ਸਰਕਾਰ ਨੇ ਬਣਾਈ ਰਣਨੀਤੀ

Agriculture News: ਸੂਬੇ ‘ਚ ਇਸ ਸਾਲ ਅੱਸੀ ਲੱਖ ਏਕੜ ਝੋਨਾ ਬੀਜਿਆ ਜਾਣਾ ਹੈ। ਪੰਜਾਬ ਸਰਕਾਰ ਦੇ ਮੰਤਰੀ ਨੇ ਕਿਹਾ ਕਿ ਬਿਜਲੀ ਸਪਲਾਈ ਦੀ ਕੋਈ ਕਮੀ ਨਹੀਂ ਹੈ। ਪੰਜ ਥਰਮਲ ਪਲਾਂਟਾਂ ਦੇ 15 ਵਿੱਚੋਂ ਚੌਦਾਂ ਯੂਨਿਟ ਚੱਲ ਰਹੇ ਹਨ। Punjab Paddy Season: ਪੰਜਾਬ ਵਿੱਚ 1 ਜੂਨ ਤੋਂ ਸ਼ੁਰੂ ਹੋਣ ਵਾਲੇ ਝੋਨੇ ਦੇ ਸੀਜ਼ਨ ਲਈ ਸੂਬਾ...