ਫ਼ਿਰੋਜ਼ਪੁਰ ਪਰਾਲੀ ਪ੍ਰਬੰਧਨ: ਫ਼ਿਰੋਜ਼ਪੁਰ ਜ਼ਿਲ੍ਹੇ ’ਚੋਂ 5600 ਖੇਤੀ ਮਸ਼ੀਨਾਂ ਗ਼ਾਇਬ

ਫ਼ਿਰੋਜ਼ਪੁਰ ਪਰਾਲੀ ਪ੍ਰਬੰਧਨ: ਫ਼ਿਰੋਜ਼ਪੁਰ ਜ਼ਿਲ੍ਹੇ ’ਚੋਂ 5600 ਖੇਤੀ ਮਸ਼ੀਨਾਂ ਗ਼ਾਇਬ

Punjab News: ਫ਼ਿਰੋਜ਼ਪੁਰ ਜ਼ਿਲ੍ਹੇ ’ਚ ਕਰੀਬ 5600 ਖੇਤੀ ਮਸ਼ੀਨਾਂ ਗ਼ਾਇਬ ਹਨ ਜਿਨ੍ਹਾਂ ਨੂੰ ਪਰਾਲੀ ਪ੍ਰਬੰਧਨ ਲਈ ਖ਼ਰੀਦਣ ਵਾਸਤੇ ਸਬਸਿਡੀ ਦਿੱਤੀ ਗਈ ਸੀ। ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਵੱਲੋਂ ਜਦੋਂ ਪੜਤਾਲ ਮਗਰੋਂ ਇਸ ਦੀ ਰਿਪੋਰਟ ਖੇਤੀ ਤੇ ਕਿਸਾਨ ਭਲਾਈ ਵਿਭਾਗ ਨੂੰ ਭੇਜੀ ਗਈ ਤਾਂ ਮਹਿਕਮੇ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ...