ਪੰਜਾਬ ‘ਚ ਅੱਜ ਤੋਂ ਕਣਕ ਦੀ ਖਰੀਦ ਹੋਈ ਸ਼ੁਰੂ,ਸਰਕਾਰ ਨੇ 2475 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਸਮਰਥਨ ਮੁੱਲ

ਪੰਜਾਬ ‘ਚ ਅੱਜ ਤੋਂ ਕਣਕ ਦੀ ਖਰੀਦ ਹੋਈ ਸ਼ੁਰੂ,ਸਰਕਾਰ ਨੇ 2475 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਸਮਰਥਨ ਮੁੱਲ

Wheat procurement begins in the market: ਪੰਜਾਬ ਵਿੱਚ ਅੱਜ ਯਾਨੀ 1 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਹੋ ਰਹੀ ਹੈ। ਇਸ ਵਾਰ ਸਰਕਾਰ ਨੇ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ 2475 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਹੈ। ਉਂਝ ਫ਼ਸਲ ਨੂੰ ਮੰਡੀਆਂ ਵਿੱਚ ਆਉਣ ਵਿੱਚ 15-20 ਦਿਨ ਲੱਗ ਸਕਦੇ ਹਨ ਕਿਉਂਕਿ ਫ਼ਸਲ ਹਾਲੇ ਖੇਤਾਂ...