ਪਿਛਲੇ ਤਿੰਨ ਸਾਲਾਂ ‘ਚ ਤਿੰਨ ਤੋਂ ਛੇ ਨੌਕਰੀਆਂ ਲੈਣ ਵਾਲੇ ਨੌਜਵਾਨਾਂ ਵੱਲੋਂ ਕਿਸਮਤ ਬਦਲਣ ਲਈ ਮੁੱਖ ਮੰਤਰੀ ਦੀ ਸ਼ਲਾਘਾ

ਪਿਛਲੇ ਤਿੰਨ ਸਾਲਾਂ ‘ਚ ਤਿੰਨ ਤੋਂ ਛੇ ਨੌਕਰੀਆਂ ਲੈਣ ਵਾਲੇ ਨੌਜਵਾਨਾਂ ਵੱਲੋਂ ਕਿਸਮਤ ਬਦਲਣ ਲਈ ਮੁੱਖ ਮੰਤਰੀ ਦੀ ਸ਼ਲਾਘਾ

Punjab News: ਪਟਿਆਲਾ ਦੀ ਸੰਦੀਪ ਕੌਰ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਸ਼ਾਸਨਕਾਲ ਦੌਰਾਨ ਇਹ ਉਸ ਦੀ ਛੇਵੀਂ ਸਰਕਾਰੀ ਨੌਕਰੀ ਹੈ। Punjab Government Job: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਪਿਛਲੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਤਿੰਨ ਤੋਂ ਲੈ ਕੇ ਛੇ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨਾਂ...