ਅਮਰੀਕਾ ਨੇ ਭਾਰਤੀ ਵਿਦਿਆਰਥੀਆਂ ਦੇ 50% ਵੀਜ਼ੇ ਕੀਤੇ ਰੱਦ! ਰਿਪੋਰਟ ‘ਚ ਵੱਡਾ ਖੁਲਾਸਾ

ਅਮਰੀਕਾ ਨੇ ਭਾਰਤੀ ਵਿਦਿਆਰਥੀਆਂ ਦੇ 50% ਵੀਜ਼ੇ ਕੀਤੇ ਰੱਦ! ਰਿਪੋਰਟ ‘ਚ ਵੱਡਾ ਖੁਲਾਸਾ

Indian student visa cancellation: AILA ਦੀ ਇੱਕ ਰਿਪੋਰਟ ਮੁਤਾਬਕ, ਟਰੰਪ ਪ੍ਰਸ਼ਾਸਨ ਵਲੋਂ ਜਿਨ੍ਹਾਂ ਅਮਰੀਕੀ ਵਿਦਿਆਰਥੀਆਂ ਦੇ ਵੀਜ਼ੇ ਰੱਦ ਕੀਤੇ ਗਏ ਹਨ, ਉਨ੍ਹਾਂ ਚੋਂ 50% ਭਾਰਤੀ ਵਿਦਿਆਰਥੀ ਹਨ। Indian student visa Cancellation: ਅਮਰੀਕਨ ਇਮੀਗ੍ਰੇਸ਼ਨ ਲਾਇਰਜ਼ ਐਸੋਸੀਏਸ਼ਨ (AILA) ਦੀ ਤਾਜ਼ਾ ਰਿਪੋਰਟ ਨੇ ਅਮਰੀਕੀ...