ਨੌਜਵਾਨ ਨੇ ਕੀਤਾ ਹਵਾਈ ਫਾਇਰ, ਵੀਡੀਓ ਹੋਈ ਵਾਇਰਲ ਹੋਈ ਤਾਂ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਨੌਜਵਾਨ ਨੇ ਕੀਤਾ ਹਵਾਈ ਫਾਇਰ, ਵੀਡੀਓ ਹੋਈ ਵਾਇਰਲ ਹੋਈ ਤਾਂ ਪੁਲਿਸ ਨੇ ਕੀਤਾ ਗ੍ਰਿਫ਼ਤਾਰ

Punjab Police: ਨੌਜਵਾਨ ਵਲੋਂ ਹਵਾਈ ਫਾਇਰ ਕਰਨ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ, ਜਿਸ ਤੋਂ ਬਾਅਦ, ਧਰਮਕੋਟ ਪੁਲਿਸ ਨੇ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ। Air Fire in Moge: ਮੋਗਾ ਦੇ ਧਰਮਕੋਟ ਕਸਬੇ ਅਧੀਨ ਪੈਂਦੇ ਪਿੰਡ ਬੱਡੂ ਵਾਲ ਵਿੱਚ ਜ਼ਮੀਨੀ ਵਿਵਾਦ ਕਾਰਨ ਖੇਤਾਂ ਵਿੱਚ ਹਵਾਈ ਫਾਇਰ ਕੀਤੇ ਗਏ। ਨੌਜਵਾਨ...