ਦੋ ਗੱਡੀਆਂ ਦੀ ਟੱਕਰ ਤੋਂ ਬਾਅਦ ਹੋਈ ਬਹਿਸ ‘ਚ ਚੱਲੀਆਂ ਗੋਲੀਆਂ, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ, ਜਾਂਚ ‘ਚ ਜੁਟੀ ਪੁਲਿਸ

ਦੋ ਗੱਡੀਆਂ ਦੀ ਟੱਕਰ ਤੋਂ ਬਾਅਦ ਹੋਈ ਬਹਿਸ ‘ਚ ਚੱਲੀਆਂ ਗੋਲੀਆਂ, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ, ਜਾਂਚ ‘ਚ ਜੁਟੀ ਪੁਲਿਸ

Punjab News: ਲੁਧਿਆਣਾ ਦੇ ਭਾਮੀਆ ਰੋਡ ‘ਤੇ ਦੋ ਗੱਡੀਆਂ ਦੀ ਟੱਕਰ ਹੋਣ ‘ਤੇ ਹਫੜਾ-ਦਫੜੀ ਮਚ ਗਈ ਤੇ ਝਗੜੇ ਦੌਰਾਨ ਇੱਕ ਕਾਰ ਚਾਲਕ ਨੇ ਹਵਾਈ ਫਾਈਰ ਕਰ ਦਿੱਤੇ। Firing in Ludhiana: ਮੰਗਲਵਾਰ ਸ਼ਾਮ ਨੂੰ ਲੁਧਿਆਣਾ ਦੇ ਭਾਮੀਆ ਰੋਡ ‘ਤੇ ਦੋ ਵਾਹਨਾਂ ਦੀ ਟੱਕਰ ਹੋ ਗਈ। ਇਸ ਤੋਂ ਬਾਅਦ ਆਪਸੀ ਬਹਿਸ ਹੋ ਗਈ ਅਤੇ...