ਪਠਾਨਕੋਟ ‘ਚ ਏਅਰ ਫੋਰਸ ਅਪਾਚੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ, ਨੁਕਸਾਨ ਦੀ ਕੋਈ ਖ਼ਬਰ ਨਹੀਂ

ਪਠਾਨਕੋਟ ‘ਚ ਏਅਰ ਫੋਰਸ ਅਪਾਚੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ, ਨੁਕਸਾਨ ਦੀ ਕੋਈ ਖ਼ਬਰ ਨਹੀਂ

Pathankot News: ਜਿਵੇਂ ਹੀ ਹੈਲੀਕਾਪਟਰ ਪਿੰਡ ਦੇ ਨੇੜੇ ਪਹੁੰਚਿਆ, ਇਸ ‘ਚ ਤਕਨੀਕੀ ਖ਼ਰਾਬੀ ਆ ਗਈ। ਇਸ ਤੋਂ ਬਾਅਦ ਪਾਇਲਟ ਨੇ ਇਸਨੂੰ ਇੱਕ ਖੇਤ ਵਿੱਚ ਉਤਾਰ ਦਿੱਤਾ। Air Force Helicopter Emergency Landing: ਸ਼ੁੱਕਰਵਾਰ ਨੂੰ ਪਠਾਨਕੋਟ ‘ਚ ਏਅਰ ਫੋਰਸ ਅਪਾਚੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਹੋਈ।...