ਪਾਕਿਸਤਾਨੀ ਹਵਾਈ ਸੈਨਾ ਦਾ ਜਹਾਜ਼ ਹੋਇਆ ਹਾਦਸਾਗ੍ਰਸਤ

ਪਾਕਿਸਤਾਨੀ ਹਵਾਈ ਸੈਨਾ ਦਾ ਜਹਾਜ਼ ਹੋਇਆ ਹਾਦਸਾਗ੍ਰਸਤ

Pakistan air force aircraft crashes: ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਹਵਾਈ ਸੈਨਾ ਦਾ ਇੱਕ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਹਵਾਈ ਸੈਨਾ ਦੇ ਇੱਕ ਸਿਖਲਾਈ ਜਹਾਜ਼ ਵਿੱਚ ਤਕਨੀਕੀ ਖਰਾਬੀ ਕਾਰਨ ਧਮਾਕਾ ਹੋ ਗਿਆ। ਇਸ ਤੋਂ ਬਾਅਦ ਜਹਾਜ਼ ਇੱਕ ਖੇਤ ਵਿੱਚ ਡਿੱਗ ਗਿਆ। ਫੌਜ ਨੇ ਕਿਹਾ ਕਿ ਜਹਾਜ਼ ਵਿੱਚ ਸਵਾਰ ਦੋਵੇਂ ਪਾਇਲਟ...