Pahalgam Terror Attack ; ਸਰਕਾਰ ਦੀਆਂ ਏਅਰਲਾਈਨਾਂ ਨੂੰ ਹਦਾਇਤਾਂ ਜਾਰੀ

Pahalgam Terror Attack ; ਸਰਕਾਰ ਦੀਆਂ ਏਅਰਲਾਈਨਾਂ ਨੂੰ ਹਦਾਇਤਾਂ ਜਾਰੀ

Pahalgam Terror Attack ; ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ, ਸ਼ਹਿਰੀ ਹਵਾਬਾਜ਼ੀ ਮੰਤਰੀ ਕੇ ਰਾਮਮੋਹਨ ਨਾਇਡੂ ਨੇ ਦਿੱਲੀ ਵਿੱਚ ਸਾਰੇ ਏਅਰਲਾਈਨ ਆਪਰੇਟਰਾਂ ਨਾਲ ਇੱਕ ਐਮਰਜੈਂਸੀ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਸਾਰੀਆਂ ਏਅਰਲਾਈਨਾਂ ਨੂੰ ਸ੍ਰੀਨਗਰ ਰੂਟ ‘ਤੇ ਹਵਾਈ ਕਿਰਾਏ ਨਾ ਵਧਾਉਣ ਦੇ ਸਖ਼ਤ ਨਿਰਦੇਸ਼...