Thursday, August 14, 2025
ਭਾਰਤ-ਪਾਕਿਸਤਾਨ ਵਿਚਾਲੇ ਤਣਾਅ ਦੇ ਵਿਚਕਾਰ ਦੇਸ਼ ਦੇ 27 ਹਵਾਈ ਅੱਡੇ ਬੰਦ, Air India, Akasa Air ਨੇ ਯਾਤਰੀਆਂ ਲਈ ਐਡਵਾਈਜ਼ਰੀ ਕੀਤੀ ਜਾਰੀ

ਭਾਰਤ-ਪਾਕਿਸਤਾਨ ਵਿਚਾਲੇ ਤਣਾਅ ਦੇ ਵਿਚਕਾਰ ਦੇਸ਼ ਦੇ 27 ਹਵਾਈ ਅੱਡੇ ਬੰਦ, Air India, Akasa Air ਨੇ ਯਾਤਰੀਆਂ ਲਈ ਐਡਵਾਈਜ਼ਰੀ ਕੀਤੀ ਜਾਰੀ

India Pakistan War Situation: ਭਾਰਤ ਅਤੇ ਪਾਕਿਸਤਾਨ ਵਿਚਕਾਰ ਹਵਾਈ ਹਮਲੇ ਸ਼ੁਰੂ ਹੋ ਗਏ ਹਨ, ਦੋਵਾਂ ਪਾਸਿਆਂ ਤੋਂ ਮਿਜ਼ਾਈਲ ਹਮਲੇ ਹੋ ਰਹੇ ਹਨ। ਇਸ ਨਾਲ ਕਈ ਉਡਾਣਾਂ ਪ੍ਰਭਾਵਿਤ ਹੋ ਰਹੀਆਂ ਹਨ। ਕਈ ਹਵਾਬਾਜ਼ੀ ਕੰਪਨੀਆਂ ਨੇ ਆਪਣੇ ਯਾਤਰੀਆਂ ਲਈ ਯਾਤਰਾ ਸਲਾਹ ਵੀ ਜਾਰੀ ਕੀਤੀ ਹੈ। ਹਮਲੇ ਦੇ ਮੱਦੇਨਜ਼ਰ, ਦੇਸ਼ ਭਰ ਦੇ 27 ਹਵਾਈ...