ਅੰਮ੍ਰਿਤਸਰ ਕੋਰਟ ‘ਚ ਅਜਨਾਲਾ ਕਾਂਡ ਦੇ ਦੋਸ਼ੀਆਂ ਦੀ ਪੇਸ਼ੀ, ਚਾਰਜਸ਼ੀਟ ‘ਚ ਕਈ ਵੱਡੇ ਖੁਲਾਸੇ

ਅੰਮ੍ਰਿਤਸਰ ਕੋਰਟ ‘ਚ ਅਜਨਾਲਾ ਕਾਂਡ ਦੇ ਦੋਸ਼ੀਆਂ ਦੀ ਪੇਸ਼ੀ, ਚਾਰਜਸ਼ੀਟ ‘ਚ ਕਈ ਵੱਡੇ ਖੁਲਾਸੇ

Amritsar News: ਦੱਸ ਦੇਈਏ ਕਿ ਫਰਵਰੀ 2023 ਵਿੱਚ ਪੰਜਾਬ ਦੇ ਅਜਨਾਲਾ ਪੁਲਿਸ ਸਟੇਸ਼ਨ ‘ਤੇ ਹਮਲਾ ਹੋਇਆ ਸੀ। Ajnala Case Accused to Appear in Amritsar Court: ਪੰਜਾਬ ਦੀ ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਅੱਜ ਅੰਮ੍ਰਿਤਪਾਲ ਸਿੰਘ ਦੇ 9 ਸਾਥੀਆਂ ਸਣੇ ਕੁੱਲ 39 ਅੰਮ੍ਰਿਤਸਰ ਕੋਰਟ ‘ਚ ਪੇਸ਼ ਹੋਣਗੇ।...