ਅੰਮ੍ਰਿਤਪਾਲ ਦੇ 7 ਸਾਥੀਆਂ ਦਾ 3 ਦਿਨ ਦਾ ਹੋਰ ਪੁਲਿਸ ਰਿਮਾਂਡ

ਅੰਮ੍ਰਿਤਪਾਲ ਦੇ 7 ਸਾਥੀਆਂ ਦਾ 3 ਦਿਨ ਦਾ ਹੋਰ ਪੁਲਿਸ ਰਿਮਾਂਡ

Ajnala Police Station Attack: ਅੰਮ੍ਰਿਤਪਾਲ ਸਿੰਘ ਲੋਕ ਸਭਾ ਮੈਂਬਰ ਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਅੱਠ ਸਾਥੀਆਂ ਨੂੰ ਚਾਰ ਦਿਨਾ ਪੁਲੀਸ ਰਿਮਾਂਡ ਦੀ ਮਿਆਦ ਖਤਮ ਹੋਣ ਉਪਰੰਤ ਅੱਜ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਦੇ...