MP ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦਾ ਵੱਡਾ ਐਲਾਨ, ਲੜੇਗੀ ਤਰਨਤਾਰਨ ਜ਼ਿਮਨੀ ਚੋਣ

MP ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦਾ ਵੱਡਾ ਐਲਾਨ, ਲੜੇਗੀ ਤਰਨਤਾਰਨ ਜ਼ਿਮਨੀ ਚੋਣ

Tarn Taran By-Election: ਤਰਸੇਮ ਸਿੰਘ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਪਹਿਲਾਂ ਉਪ ਚੋਣ ਨਾ ਲੜਨ ਦਾ ਫੈਸਲਾ ਕੀਤਾ ਸੀ। Amritpal Singh’s Party: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਅਕਾਲੀ ਦਲ ਵਾਰਿਸ ਪੰਜਾਬ ਦੇ ਤਰਨ ਤਾਰਨ ਵਿੱਚ ਹੋਣ ਵਾਲੀ ਉਪ ਚੋਣ ਵਿੱਚ ਆਪਣਾ ਉਮੀਦਵਾਰ...