ਨਹੀਂ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ, ਜਾਣੋ ਸਿਆਸੀ ਸਫ਼ਰ…

ਨਹੀਂ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ, ਜਾਣੋ ਸਿਆਸੀ ਸਫ਼ਰ…

Sukhdev Singh Dhindsa: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਦਾ ਦਿਹਾਂਤ ਹੋ ਗਿਆ ਹੈ। ਮੁਹਾਲੀ ਦੇ ਫੋਰਟਿਸ ਹਸਪਤਾਲ ‘ਚ ਆਖ਼ਰੀ ਸਾਹ ਲਏ। ਪਿਛਲੇ ਕਾਫ਼ੀ ਸਮੇਂ ਤੋਂ ਬੀਮਾਰ ਚੱਲ ਰਹੇ ਸੀ। ਸ਼ਾਮ 5 ਵਜੇ ਦੇ ਕਰੀਬ ਦਿਹਾਂਤ ਹੋਇਆ। 2019 ‘ਚ ਪਦਮ ਭੂਸ਼ਨ ਨਾਲ ਸਨਮਾਨਿਤ ਕੀਤੇ ਗਏ ਸਨ। 2020...