ਪੰਜਾਬ ਵਿੱਚ ਅੱਜ ਫਿਰ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਵਿੱਚ ਅੱਜ ਫਿਰ ਮੀਂਹ ਪੈਣ ਦੀ ਸੰਭਾਵਨਾ

ਭਾਰਤੀ ਮੌਸਮ ਵਿਭਾਗ (IMD) ਵੱਲੋਂ ਅੱਜ ਪੰਜਾਬ ਵਿੱਚ ਵੀ ਯੈਲੋਂ ਅਲਰਟ ਜਾਰੀ ਕੀਤਾ ਗਿਆ ਹੈ। ਹਿਮਾਚਲ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਮੰਗਲਵਾਰ ਨੂੰ ਰਾਜ ਵਿੱਚ ਮੀਂਹ ਦੀ ਕੋਈ ਰਿਪੋਰਟ ਨਹੀਂ ਸੀ ਅਤੇ ਜ਼ਿਆਦਾਤਰ ਸਮਾਂ ਅਸਮਾਨ ਸਾਫ਼ ਰਿਹਾ। ਜਿਸ ਕਾਰਨ 6 ਮਈ ਨੂੰ ਸੂਬੇ ਦੇ ਵੱਧ ਤੋਂ...