ਸਾਰੇ ਅਕਾਲੀ ਦਲ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ, ਕੋਈ ਇੱਕ ਮਾਨਤਾ ਪ੍ਰਾਪਤ ਦਾ ਦਾਅਵਾ ਨਹੀਂ ਕਰ ਸਕਦਾ- ਜਥੇਦਾਰ ਕੁਲਦੀਪ ਸਿੰਘ ਗੜਗੱਜ

ਸਾਰੇ ਅਕਾਲੀ ਦਲ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ, ਕੋਈ ਇੱਕ ਮਾਨਤਾ ਪ੍ਰਾਪਤ ਦਾ ਦਾਅਵਾ ਨਹੀਂ ਕਰ ਸਕਦਾ- ਜਥੇਦਾਰ ਕੁਲਦੀਪ ਸਿੰਘ ਗੜਗੱਜ

SGPC News: ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ (Kuldeep Singh Gargaj) ਦਾ 5 ਮੈਂਬਰੀ ਕਮੇਟੀ ਦੇ ਮੁੱਦੇ ‘ਤੇ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਹੈ ਕਿ ਕਿਸੇ ਇੱਕ ਨੂੰ ਹੱਕ ਨਹੀਂ ਕੀ ਉਹ ਦਾਅਵਾ ਕਰੇ ਕਿ ਅਸੀਂ ਮਾਨਤਾ ਪ੍ਰਾਪਤ ਹਾਂ ! ਸਾਰੇ ਅਕਾਲੀ ਧੜੇ ਅਕਾਲ ਤਖ਼ਤ ਨੂੰ...