ਮੁਹਾਲੀ ਵਿਖੇ ਬਣੇਗਾ ਜਲ ਭਵਨ, ਇੱਕ ਛੱਤ ਹੇਠ ਮਿਲਣਗੀਆਂ ਸਾਰੀਆਂ ਸੇਵਾਵਾਂ: ਮੁੰਡੀਆ

ਮੁਹਾਲੀ ਵਿਖੇ ਬਣੇਗਾ ਜਲ ਭਵਨ, ਇੱਕ ਛੱਤ ਹੇਠ ਮਿਲਣਗੀਆਂ ਸਾਰੀਆਂ ਸੇਵਾਵਾਂ: ਮੁੰਡੀਆ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਬਿਹਤਰੀਨ ਤੇ ਸੁਖਾਲੀਆਂ ਨਾਗਰਿਕ ਸੇਵਾਵਾਂ ਦੇਣ ਦੀ ਵਚਨਬੱਧਤਾ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਮੁਹਾਲੀ ਵਿਖੇ ਜਲ ਭਵਨ ਬਣਾਇਆ ਜਾ ਰਿਹਾ ਹੈ ਜਿੱਥੇ ਇੱਕ ਛੱਤ ਹੇਠ ਲੋਕਾਂ ਨੂੰ ਸਾਰੀਆਂ ਸੇਵਾਵਾਂ ਮਿਲਣਗੀਆਂ। ਇਹ ਜਾਣਕਾਰੀ...