Pahalgam Terror Attack: ਪਹਿਲਗਾਮ ਹਮਲੇ ‘ਤੇ ਸਰਬ ਪਾਰਟੀ ਮੀਟਿੰਗ ਵਿੱਚ, ਸਰਕਾਰ ਨੇ ਗਲਤੀ ਮੰਨੀ, ਰਿਜਿਜੂ ਨੇ ਕਿਹਾ…

Pahalgam Terror Attack: ਪਹਿਲਗਾਮ ਹਮਲੇ ‘ਤੇ ਸਰਬ ਪਾਰਟੀ ਮੀਟਿੰਗ ਵਿੱਚ, ਸਰਕਾਰ ਨੇ ਗਲਤੀ ਮੰਨੀ, ਰਿਜਿਜੂ ਨੇ ਕਿਹਾ…

Pahalgam Terror Attack: ਪਹਿਲਗਾਮ ਅੱਤਵਾਦੀ ਹਮਲੇ ‘ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਸਰਬ ਪਾਰਟੀ ਮੀਟਿੰਗ ਦਿੱਲੀ ਵਿੱਚ ਸਮਾਪਤ ਹੋ ਗਈ ਹੈ। ਮੀਟਿੰਗ ਵਿੱਚ ਸਾਰੀਆਂ ਪਾਰਟੀਆਂ ਨੇ ਇਸ ਅੱਤਵਾਦੀ ਹਮਲੇ ਦੀ ਨਿੰਦਾ ਕੀਤੀ। ਕੇਂਦਰੀ ਮੰਤਰੀ ਕਿਰੇਨ ਰਿਜੀਜੂ ਨੇ ਮੰਨਿਆ ਕਿ ਸਰਕਾਰ ਨੇ ਗਲਤੀ ਕੀਤੀ ਹੈ।...