ਸਾਊਥ ਸੁਪਰਸਟਾਰ ਅੱਲੂ ਅਰਜੁਨ ਦੇ ਘਰ ‘ਤੇ ਡਿੱਗਿਆ ਦੁੱਖ ਦਾ ਪਹਾੜ, ਅਦਾਕਾਰ ਸ਼ੂਟਿੰਗ ਛੱਡ ਕੇ ਮੁੰਬਈ ਤੋਂ ਹੈਦਰਾਬਾਦ ਲਈ ਰਵਾਨਾ

ਸਾਊਥ ਸੁਪਰਸਟਾਰ ਅੱਲੂ ਅਰਜੁਨ ਦੇ ਘਰ ‘ਤੇ ਡਿੱਗਿਆ ਦੁੱਖ ਦਾ ਪਹਾੜ, ਅਦਾਕਾਰ ਸ਼ੂਟਿੰਗ ਛੱਡ ਕੇ ਮੁੰਬਈ ਤੋਂ ਹੈਦਰਾਬਾਦ ਲਈ ਰਵਾਨਾ

Allu Arjun grandmother passed away: ਪੁਸ਼ਪਾ ਫੇਮ ਸਾਊਥ ਸੁਪਰਸਟਾਰ ਅੱਲੂ ਅਰਜੁਨ ਦੇ ਘਰ ‘ਤੇ ਦੁੱਖ ਦਾ ਪਹਾੜ ਡਿੱਗ ਪਿਆ ਹੈ। ਅੱਲੂ ਅਰਜੁਨ ਦੀ ਦਾਦੀ ਦਾ 94 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਦਾਦੀ ਦੇ ਦੇਹਾਂਤ ਕਾਰਨ ਉਨ੍ਹਾਂ ਦੇ ਘਰ ਵਿੱਚ ਸੰਨਾਟਾ ਹੈ। ਮੀਡੀਆ ਰਿਪੋਰਟਾਂ ‘ਤੇ ਵਿਸ਼ਵਾਸ ਕੀਤਾ ਜਾਵੇ ਤਾਂ...