ਪਰਿਵਾਰ ਨੂੰ ਡੰਕੀ ਰਾਹੀਂ ਅਮਰੀਕਾ ਭੇਜਣ ਵਾਲਾ ਏਐੱਸਆਈ ਗ੍ਰਿਫ਼ਤਾਰ, 90 ਲੱਖ ਦੀ ਰੱਖੀ ਸੀ ਸ਼ਰਤ

ਪਰਿਵਾਰ ਨੂੰ ਡੰਕੀ ਰਾਹੀਂ ਅਮਰੀਕਾ ਭੇਜਣ ਵਾਲਾ ਏਐੱਸਆਈ ਗ੍ਰਿਫ਼ਤਾਰ, 90 ਲੱਖ ਦੀ ਰੱਖੀ ਸੀ ਸ਼ਰਤ

ASI arrested for sending to America; ਜ਼ਿਲ੍ਹੇ ਦੀ ਕ੍ਰਾਈਮ ਬਰਾਂਚ ਨੇ ਅਮਰੀਕਾ ਵਿੱਚ ਵਰਕ ਪਰਮਿਟ ਦਿਵਾਉਣ ਦਾ ਝਾਂਸਾ ਦੇ ਕੇ ਪੂਰੇ ਪਰਿਵਾਰ ਨੂੰ ਡੰਕੀ ਰਸਤੇ ਰਾਹੀਂ ਅਮਰੀਕਾ ਭੇਜਣ ਦੇ ਦੋਸ਼ ਹੇਠ ਕਪੂਰਥਲਾ ਪੁਲੀਸ ਲਾਈਨ ਵਿੱਚ ਤਾਇਨਾਤ ਏਐੱਸਆਈ ਸਰਬਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਹੈਰਾਨੀ ਵਾਲੀ ਗੱਲ ਇਹ ਹੈ ਕਿ ਇਹ...