America ;- ਟਰੰਪ ਪ੍ਰਸ਼ਾਸਨ ਨੇ ਗੈਰ-ਕਾਨੂੰਨੀ ਇਮੀਗ੍ਰੇਸ਼ਨ ਨੂੰ ਰੋਕਣ ਲਈ ਨਵੇਂ ਉਪਾਅ ਕੀਤੇ ਸ਼ੁਰੂ

America ;- ਟਰੰਪ ਪ੍ਰਸ਼ਾਸਨ ਨੇ ਗੈਰ-ਕਾਨੂੰਨੀ ਇਮੀਗ੍ਰੇਸ਼ਨ ਨੂੰ ਰੋਕਣ ਲਈ ਨਵੇਂ ਉਪਾਅ ਕੀਤੇ ਸ਼ੁਰੂ

America Trump action illegal immigration ;- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਆਪਣੇ ਪ੍ਰਸ਼ਾਸਨ ਦੌਰਾਨ ਗੈਰ-ਕਾਨੂੰਨੀ ਇਮੀਗ੍ਰੇਸ਼ਨ ਨੂੰ ਰੋਕਣ ਲਈ ਕਈ ਉਪਾਅ ਕਰ ਰਹੇ ਹਨ। ਇਸ ਵਾਰ, ਟਰੰਪ ਨੇ ਉਨ੍ਹਾਂ ਪ੍ਰਵਾਸੀਆਂ ਨੂੰ ਨਿਸ਼ਾਨਾ ਬਣਾਇਆ ਹੈ ਜੋ ਗ੍ਰੀਨ ਕਾਰਡ ਪ੍ਰਾਪਤ ਕਰਨ ਲਈ ਅਮਰੀਕੀ ਨਾਗਰਿਕਾਂ ਨਾਲ ਧੋਖਾਧੜੀ ਨਾਲ ਵਿਆਹ...