ਫਰੀਦਕੋਟ ‘ਚ ਤੇਜ਼ ਰਫ਼ਤਾਰ ਦਾ ਕਹਿਰ, ਕਾਰ ਨੇ ਮਾਰੀ ਸਾਈਕਲ ਨੂੰ ਟੱਕਰ, ਹਾਦਸੇ ‘ਚ ਇੱਕ ਦੀ ਮੌਤ ਤੇ ਦੂਜਾ ਜ਼ਖ਼ਮੀ

ਫਰੀਦਕੋਟ ‘ਚ ਤੇਜ਼ ਰਫ਼ਤਾਰ ਦਾ ਕਹਿਰ, ਕਾਰ ਨੇ ਮਾਰੀ ਸਾਈਕਲ ਨੂੰ ਟੱਕਰ, ਹਾਦਸੇ ‘ਚ ਇੱਕ ਦੀ ਮੌਤ ਤੇ ਦੂਜਾ ਜ਼ਖ਼ਮੀ

Punjab News: ਇੱਕ ਤੇਜ਼ ਰਫ਼ਤਾਰ ਗੱਡੀ ਨੇ ਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਨੌਜਵਾਨ ਦੀ ਮੌਤ ਹੋ ਗਈ। Accident on Faridkot: ਫਰੀਦਕੋਟ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਨੇ ਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਸਾਈਕਲ ਸਵਾਰ ਦੀ ਮੌਤ ਹੋ ਗਈ। ਜਦੋਂ ਕਿ ਉਸਦਾ ਇੱਕ ਸਾਥੀ ਗੰਭੀਰ ਜ਼ਖਮੀ ਹੋ ਗਿਆ। ਇਹ ਹਾਦਸਾ ਦੇਰ...