ਅੰਮ੍ਰਿਤਸਰ ਪੁਲਿਸ ਦੇ ਹੱਥ ਲੱਗੀ ਇੱਕ ਹੋਰ ਕਾਮਯਾਬੀ, ਦੋ ਅੰਤਰਰਾਸ਼ਟਰੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਨਾਬਾਲਗ ਸਮੇਤ ਚਾਰ ਗ੍ਰਿਫ਼ਤਾਰ

ਅੰਮ੍ਰਿਤਸਰ ਪੁਲਿਸ ਦੇ ਹੱਥ ਲੱਗੀ ਇੱਕ ਹੋਰ ਕਾਮਯਾਬੀ, ਦੋ ਅੰਤਰਰਾਸ਼ਟਰੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਨਾਬਾਲਗ ਸਮੇਤ ਚਾਰ ਗ੍ਰਿਫ਼ਤਾਰ

Amritsar Police: ਪੁਲਿਸ ਨੇ ਮੌਕੇ ਤੋਂ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਹੋਰ ਸਮੱਗਰੀ ਜ਼ਬਤ ਕੀਤੀ ਹੈ। ਇਸ ਦੌਰਾਨ, ਪੁਲਿਸ ਨੇ ਇੱਕ ਨਾਬਾਲਗ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। Illegal Arms Smuggling Modules: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ ਤੋਂ ਸਰਹੱਦ ਪਾਰ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ...