ਅੰਮ੍ਰਿਤਸਰ ‘ਚ ਗ੍ਰਨੇਡ ਹਮਲੇ ‘ਚ NIA ਦਾ ਐਕਸ਼ਨ, ਅੱਤਵਾਦੀ ਸਾਜ਼ਿਸ਼ ਦਾ ਖੁਲਾਸਾ, 3 ਹੈਂਡ ਗ੍ਰਨੇਡ, ਇੱਕ ਪਿਸਤੌਲ ਬਰਾਮਦ

ਅੰਮ੍ਰਿਤਸਰ ‘ਚ ਗ੍ਰਨੇਡ ਹਮਲੇ ‘ਚ NIA ਦਾ ਐਕਸ਼ਨ, ਅੱਤਵਾਦੀ ਸਾਜ਼ਿਸ਼ ਦਾ ਖੁਲਾਸਾ, 3 ਹੈਂਡ ਗ੍ਰਨੇਡ, ਇੱਕ ਪਿਸਤੌਲ ਬਰਾਮਦ

Amritsar Grenade Attack: ਬਾਈਕ ਸਵਾਰ ਹਮਲਾਵਰਾਂ ਗੁਰਸਿਦਕ ਸਿੰਘ ਅਤੇ ਵਿਸ਼ਾਲ ਗਿੱਲ ਵੱਲੋਂ ਅੰਮ੍ਰਿਤਸਰ ਦੇ ਠਾਕੁਰਦੁਆਰਾ ਸਨਾਤਨ ਮੰਦਰ ‘ਤੇ ਕੀਤੇ ਗਏ ਗ੍ਰਨੇਡ ਹਮਲੇ ਦੀ ਸਾਜ਼ਿਸ਼ ਵਿੱਚ ਸਰਗਰਮੀ ਨਾਲ ਸ਼ਾਮਲ ਸੀ। NIA action in Amritsar Grenade Attack: ਰਾਸ਼ਟਰੀ ਜਾਂਚ ਏਜੰਸੀ (NIA) ਨੇ ਅੰਮ੍ਰਿਤਸਰ ਮੰਦਰ...