Punjab: ਸਿਵਲ ਹਸਪਤਾਲ ‘ਚ ਆਕਸੀਜਨ ਪਲਾਂਟ ਪਿਛਲੇ ਇੱਕ ਸਾਲ ਤੋਂ ਬੰਦ, ਸੁਰੱਖਿਆ ਪ੍ਰਬੰਧ ਵੀ ਨਹੀਂ ਠੀਕ

Punjab: ਸਿਵਲ ਹਸਪਤਾਲ ‘ਚ ਆਕਸੀਜਨ ਪਲਾਂਟ ਪਿਛਲੇ ਇੱਕ ਸਾਲ ਤੋਂ ਬੰਦ, ਸੁਰੱਖਿਆ ਪ੍ਰਬੰਧ ਵੀ ਨਹੀਂ ਠੀਕ

ਅੰਮ੍ਰਿਤਸਰ ਤੋਂ ਹਰਮੀਤ ਸਿੰਘ ਦੀ ਰਿਪੋਰਟ Civil Hospital Ajnala: ਅੰਮ੍ਰਿਤਸਰ ਦੇ ਅਜਨਾਲਾ ਸਿਵਲ ਹਸਪਤਾਲ ਵਿੱਚ ਆਕਸੀਜਨ ਪਲਾਂਟ ਪਿਛਲੇ ਕਰੀਬ ਇੱਕ ਸਾਲ ਤੋਂ ਬੰਦ ਪਿਆ ਹੈ। ਇਹ ਆਕਸੀਜਨ ਪਲਾਂਟ ਕੋਵਿਡ ਦੌਰਾਨ ਲਗਾਇਆ ਗਿਆ ਸੀ, ਪਰ ਚੋਰਾਂ ਵੱਲੋਂ ਪਾਈਪਾਂ ਦੀ ਚੋਰੀ ਤੋਂ ਬਾਅਦ ਇਹ ਪਲਾਂਟ ਅਜੇ ਤੱਕ ਠੀਕ ਨਹੀਂ ਹੋ ਸਕਿਆ।ਹਾਲ ਹੀ...
ਨਬਾਲਗ ਲੜਕੀ ਨੂੰ ਵਿਆਹ ਦੇ ਝਾਂਸੇ ‘ਚ ਕੀਤਾ ਗੁੰਮ, ਵਿਧਵਾ ਮਾਂ ਨੇ ਇਨਸਾਫ਼ ਦੀ ਲਗਾਈ ਗੁਹਾਰ

ਨਬਾਲਗ ਲੜਕੀ ਨੂੰ ਵਿਆਹ ਦੇ ਝਾਂਸੇ ‘ਚ ਕੀਤਾ ਗੁੰਮ, ਵਿਧਵਾ ਮਾਂ ਨੇ ਇਨਸਾਫ਼ ਦੀ ਲਗਾਈ ਗੁਹਾਰ

Punjab News; ਅੰਮ੍ਰਿਤਸਰ ਦੇ ਚਾਟੀਵਿੰਡ ਥਾਣਾ ਅਧੀਨ ਪੈਂਦੇ ਇੱਕ ਪਿੰਡ ਦੀ ਨਾਬਾਲਿਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਫਰਾਰ ਕਰਵਾਉਣ ਦੇ ਮਾਮਲੇ ‘ਚ ਪਰਿਵਾਰ ਨੇ ਪੁਲਿਸ ਉਤੇ ਲਾਪਰਵਾਹੀ ਦੇ ਗੰਭੀਰ ਦੋਸ਼ ਲਾਏ ਹਨ। ਲੜਕੀ ਦੀ ਮਾਂ ਅਤੇ ਪਿੰਡ ਦੇ ਮੋਹਤਬਰ ਲੋਕਾਂ ਨੇ ਥਾਣੇ ਦੇ ਬਾਹਰ ਰੋਸ ਪਰਗਟ ਕਰਦਿਆਂ ਇਨਸਾਫ ਦੀ ਮੰਗ ਕਰ...
ਸੱਚਖੰਡ ਸ੍ਰੀ ਦਰਬਾਰ ਸਾਹਿਬ ਬੰਬ ਨਾਲ ਉਡਾਣ ਦੇ ਮਾਮਲੇ ‘ਤੇ ਗੁਰਜੀਤ ਸਿੰਘ ਔਜਲਾ ਦਾ ਵੱਡਾ ਬਿਆਨ ਆਇਆ ਸਾਹਮਣੇ

ਸੱਚਖੰਡ ਸ੍ਰੀ ਦਰਬਾਰ ਸਾਹਿਬ ਬੰਬ ਨਾਲ ਉਡਾਣ ਦੇ ਮਾਮਲੇ ‘ਤੇ ਗੁਰਜੀਤ ਸਿੰਘ ਔਜਲਾ ਦਾ ਵੱਡਾ ਬਿਆਨ ਆਇਆ ਸਾਹਮਣੇ

Amritsar bomb threat ;ਸੱਚਖੰਡ ਸ੍ਰੀ ਦਰਬਾਰ ਸਾਹਿਬ ਨੂੰ ਲਗਾਤਾਰ ਤੀਜੀ ਵਾਰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਈਮੇਲ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਆਰਡੀਐਕਸ ਨਾਲ ਭਰੀਆਂ ਪਾਈਪਾਂ ਨੂੰ ਦਰਬਾਰ ਸਾਹਿਬ ਦੇ ਅੰਦਰ ਫਟਾਇਆ ਜਾਵੇਗਾ। ਧਮਕੀ ਮਿਲਣ ਤੋਂ ਬਾਅਦ, ਬੀਐਸਐਫ ਬੰਬ ਸਕੁਐਡ ਨੂੰ ਅਲਰਟ ਕਰ ਦਿੱਤਾ ਗਿਆ ਹੈ ਅਤੇ...
ਸ੍ਰੀ ਹਰਿਮੰਦਰ ਸਾਹਿਬ ‘ਚ RDX ਨਾਲ ਉਡਾਉਣ ਦੀ ਮਿਲੀ ਧਮਕੀ,ਪੁਲਿਸ ਨੇ ਕੀਤੀ FIR ਦਰਜ

ਸ੍ਰੀ ਹਰਿਮੰਦਰ ਸਾਹਿਬ ‘ਚ RDX ਨਾਲ ਉਡਾਉਣ ਦੀ ਮਿਲੀ ਧਮਕੀ,ਪੁਲਿਸ ਨੇ ਕੀਤੀ FIR ਦਰਜ

Punjab News; ਬੀਤੇ ਦਿਨੀਂ ਅੰਮ੍ਰਿਤਸਰ ਦਰਬਾਰ ਸਾਹਿਬ ਵਿਖੇ ਲੰਗਰ ਹਾਲ ਨੂੰ ਆਰਡੀਐਕਸ ਦੇ ਨਾਲ ਉਡਾਉਣ ਦੀ ਧਮਕੀ ਭਰੀ ਈਮੇਲ ਆਈ ਸੀ ਇਸ ਤੋਂ ਬਾਅਦ ਪੁਲਿਸ ਨੇ ਅਣਪਛਾਤਿਆਂ ਤੇ ਮਾਮਲਾ ਦਰਜ ਕੀਤਾ । ਇਸ ਮਾਮਲੇ ਵਿੱਚ ਪੁਲਿਸ ਦਾ ਕਹਿਣਾ ਕਿ ਹਰਿਮੰਦਰ ਸਾਹਿਬ ਦੇ ਆਸ-ਪਾਸ ਵੱਖ-ਵੱਖ ਥਾਵਾਂ ਤੇ ਸਖ਼ਤੀ ਵਧਾਈ ਗਈ ਹੈ ਸਟੇਟ ਏਜੰਸੀ ਸੈਂਟਰ...
ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ, ਪੁਰਾਣੀ ਰੰਜਿਸ਼ ਤਹਿਤ ਗੁਆਂਢੀ ਨੇ ਚਲਾਈਆਂ 3 ਗੋਲੀਆਂ

ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ, ਪੁਰਾਣੀ ਰੰਜਿਸ਼ ਤਹਿਤ ਗੁਆਂਢੀ ਨੇ ਚਲਾਈਆਂ 3 ਗੋਲੀਆਂ

Former Sarpanch Akali Dal Murder : ਪੰਜਾਬ ’ਚ ਇਸ ਸਮੇਂ ਹਾਲਾਤ ਬਦਲ ਤੋਂ ਬੱਦਤਰ ਹੁੰਦੇ ਜਾ ਰਹੇ ਹਨ। ਆਏ ਦਿਨ ਕਤਲ, ਲੁਟਖੋਹ ਦੀਆਂ ਵਾਰਦਾਤਾਂ ਕਾਰਨ ਸੂਬੇ ਦਾ ਅਮਨ ਕਾਨੂੰਨ ਦੀ ਸਥਿਤੀ ਵਿਗੜੀ ਪਈ ਹੈ। ਬੀਤੇ ਦਿਨ ਹੀ ਪੰਜਾਬ ਦੇ ਮਸ਼ਹੂਰ ਕਪੜਾ ਕਾਰੋਬਾਰੀ ਦਾ ਗੋਲੀਆਂ ਮਾਰਕੇ ਕਤਲ ਕੀਤਾ ਗਿਆ ਅਤੇ ਅੱਜ ਮੁੜ ਤੋਂ ਇੱਕ ਹੋਰ ਕਤਲ...