by Daily Post TV | May 27, 2025 10:09 AM
Punjab Latest: BRTS ਬੱਸਾਂ ਵਿੱਚ ਸਫ਼ਰ ਕਰਨ ਵਾਲੇ ਯਾਤਰੀਆਂ ਦੀ ਗਿਣਤੀ ਵਧ ਕੇ ਲਗਭਗ 3 ਹਜ਼ਾਰ ਹੋ ਗਈ ਹੈ, ਪਰ ਅਜੇ ਵੀ ਨਿਗਮ ਵੱਲੋਂ ਸਿਰਫ਼ 6 ਬੱਸਾਂ ਚਲਾਈਆਂ ਜਾ ਰਹੀਆਂ ਹਨ। ਬੱਸਾਂ ਦੀ ਗਿਣਤੀ ਘੱਟ ਹੋਣ ਕਾਰਨ ਯਾਤਰੀਆਂ ਨੂੰ ਬੱਸਾਂ ਵਿੱਚ ਖੜ੍ਹੇ ਹੋ ਕੇ ਸਫ਼ਰ ਕਰਨ ਲਈ ਮਜਬੂਰ ਹੋਣਾ ਪੈਂਦਾ ਹੈ। ਸੁਰੱਖਿਆ ਦੀ ਗੱਲ ਕਰੀਏ ਤਾਂ...
by Daily Post TV | May 26, 2025 9:53 PM
Amritsar News: ਨੀਤਾ ਅੰਬਾਨੀ ਸਖ਼ਤ ਸੁਰੱਖਿਆ ਹੇਠ ਹਰਿਮੰਦਰ ਸਾਹਿਬ ਪਹੁੰਚੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। Nita Ambani paid obeisance at the Golden Temple: ਰਿਲਾਇੰਸ ਫਾਊਂਡੇਸ਼ਨ ਦੀ ਚੇਅਰਪਰਸਨ ਅਤੇ ਮੁੰਬਈ ਇੰਡੀਅਨਜ਼ ਦੀ ਮਾਲਕ ਨੀਤਾ ਅੰਬਾਨੀ ਸੋਮਵਾਰ ਨੂੰ ਪੰਜਾਬ ਦੇ ਅੰਮ੍ਰਿਤਸਰ ਪਹੁੰਚੀ। ਨੀਤਾ ਅੰਬਾਨੀ ਨੇ...
by Amritpal Singh | May 26, 2025 3:54 PM
ਅੰਮ੍ਰਿਤਸਰ ਦੇ ਹਾਲ ਬਾਜ਼ਾਰ ਸਥਿਤ ਤ੍ਰਿਮੂਰਤੀ ਕੰਪਲੈਕਸ ਵਿੱਚ ਸੋਮਵਾਰ ਦੁਪਹਿਰ ਨੂੰ ਇੱਕ ਵੱਡੀ ਘਟਨਾ ਵਾਪਰੀ। ਦੋ ਲੁਟੇਰੇ ਪੁਰਾਣੇ ਅਤੇ ਫਟੇ ਹੋਏ ਨੋਟ ਬਦਲਣ ਦੇ ਬਹਾਨੇ ਦੁਕਾਨ ਵਿੱਚ ਦਾਖਲ ਹੋਏ ਅਤੇ ਪਿਓ-ਪੁੱਤ ’ਤੇ ਦਾਤ ਨਾਲ ਹਮਲਾ ਕਰ ਦਿੱਤਾ। ਹਮਲੇ ਵਿੱਚ ਪਿਤਾ ਕੁਲਦੀਪ ਕੁਮਾਰ ਦੀ ਮੌਤ ਹੋ ਗਈ, ਜਦੋਂ ਕਿ ਪੁੱਤਰ ਦਿਨੇਸ਼ ਕੁਮਾਰ...
by Jaspreet Singh | May 25, 2025 5:41 PM
Firing in Jandiala Guru, Amritsar: ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ‘ਚ ਦਿਨ ਦਿਹਾੜੇ ਗੋਲੀਆਂ ਮਾਰ ਕੇ ਨਗਰ ਕੌਂਸਲ ਦੇ ਵਾਰਡ ਨੰਬਰ ਦੋ ਦੇ ਸ੍ਰੋਮਣੀ ਅਕਾਲੀ ਦਲ ਦੇ ਕੌਂਸਲਰ ਦਾ ਕਤਲ ਕਰ ਦਿੱਤਾ ਗਿਆ। ਹਾਸਲ ਜਾਣਕਾਰੀ ਮੁਤਾਬਕ ਕੌਂਸਲਰ ਹਰਜਿੰਦਰ ਸਿੰਘ ‘ਤੇ ਐਤਵਾਰ ਦੁਪਹਿਰ ਛੇਹਰਟਾ ਇਲਾਕੇ ਵਿੱਚ ਕੁਝ ਲੋਕਾਂ ਨੇ...
by Jaspreet Singh | May 20, 2025 9:26 AM
Today Retreat Ceremony will start again;ਪਹਿਲਗਾਮ ਹਮਲੇ ਤੋਂ ਬਾਅਦ, ਸਰਕਾਰ ਨੇ ਇੱਕ ਸਖ਼ਤ ਫੈਸਲਾ ਲੈਂਦੇ ਹੋਏ ਸਰਹੱਦ ਦੇ ਗੇਟ ਬੰਦ ਕਰ ਦਿੱਤੇ ਅਤੇ ਪਾਕਿਸਤਾਨ ਅਤੇ ਭਾਰਤ ਵਿਚਕਾਰ ਜੰਗ ਦੌਰਾਨ, 6 ਮਈ ਤੋਂ ਤਿੰਨੋਂ ਸਰਹੱਦਾਂ ‘ਤੇ ਸਮਾਰੋਹ ਪੂਰੀ ਤਰ੍ਹਾਂ ਬੰਦ ਕਰ ਦਿੱਤੇ ਗਏ ਸਨ। ਅਟਾਰੀ ਸਰਹੱਦ ‘ਤੇ ਰਿਟਰੀਟ...