ਅੰਮ੍ਰਿਤਸਰ ਪੁਲਿਸ ਵੱਲੋਂ ਜਿਸਮ-ਫਰੋਸ਼ੀ ਦੇ ਧੰਦੇ ਦਾ ਪਰਦਾਫਾਸ਼, ਹੋਟਲ ਦਾ ਮਾਲਕ ਗ੍ਰਿਫ਼ਤਾਰ

ਅੰਮ੍ਰਿਤਸਰ ਪੁਲਿਸ ਵੱਲੋਂ ਜਿਸਮ-ਫਰੋਸ਼ੀ ਦੇ ਧੰਦੇ ਦਾ ਪਰਦਾਫਾਸ਼, ਹੋਟਲ ਦਾ ਮਾਲਕ ਗ੍ਰਿਫ਼ਤਾਰ

Punjab News: ਅੰਮ੍ਰਿਤਸਰ ਦੇ ਸੁਲਤਾਨ ਵਿੰਡ ਇਲਾਕੇ ਵਿੱਚ ਸ਼ੁੱਕਰਵਾਰ ਦੇਰ ਰਾਤ ਇੱਕ ਹੋਟਲ ਵਿੱਚ ਛਾਪਾ ਮਾਰਿਆ ਗਿਆ। ਜਿੱਥੋਂ ਪੁਲਿਸ ਨੇ ਪੰਜ ਔਰਤਾਂ ਅਤੇ ਹੋਟਲ ਦੇ ਮਾਲਕ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਪਹਿਲਾਂ ਵੀ ਪੁਲਿਸ ਨੇ ਪਿਛਲੇ ਹਫ਼ਤੇ ਤਿੰਨ ਹੋਟਲਾਂ ਵਿੱਚ ਛਾਪਾ ਮਾਰ ਕੇ ਪੰਜ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਸੀ।ਥਾਣਾ...