by Khushi | Jul 30, 2025 6:20 PM
ਅੰਮ੍ਰਿਤਸਰ, 30 ਜੁਲਾਈ 2025 –ਅੰਮ੍ਰਿਤਸਰ-ਜਲੰਧਰ ਹਾਈਵੇ ‘ਤੇ ਅੱਜ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਜਿੱਥੇ ਇੱਕ ਪੈਟਰੋਲ ਟੈਂਕਰ ਟਰੱਕ ਦਾ ਟਾਇਰ ਅਚਾਨਕ ਫਟਣ ਕਾਰਨ ਵਾਹਨ ਬੇਕਾਬੂ ਹੋ ਗਿਆ ਅਤੇ ਸਾਹਮਣੋਂ ਆ ਰਹੀ ਕਾਰ ਨਾਲ ਜਾ ਟਕਰਾਇਆ। ਹਾਦਸਾ ਇੰਨਾ ਭਿਆਨਕ ਸੀ ਕਿ ਟੱਕਰ ਮਗਰੋਂ ਕਾਰ ਰੈਲਿੰਗ ਨਾਲ ਜਾ ਟਕਰਾਈ ਅਤੇ ਫਿਰ ਉਸ ਨੂੰ...
by Amritpal Singh | Jul 30, 2025 6:14 PM
Punjab News: ਸ਼੍ਰੋਮਣੀ ਅਕਾਲੀ ਦਲ ਦੇ ਤਿੰਨ ਆਗੂ ਅੱਜ ਪਟਿਆਲਾ ਦੀ ਨਵੀਂ ਨਾਭਾ ਜੇਲ੍ਹ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਗਏ ਸਨ, ਜਿਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਪਰ ਉਨ੍ਹਾਂ ਨੂੰ ਜੇਲ੍ਹ ਵਿੱਚ ਦਾਖਲ ਹੋਣ ਤੋਂ...
by Daily Post TV | Jul 30, 2025 1:26 PM
Amritsar Police: ਬਿਜਲੀ ਬੋਰਡ ਦੇ JE ਨੇ ਰਸਤੇ ਚੋਂ ਗੱਡੀ ਹਟਾਉਣ ਦੀ ਬਹਿਸ ਤੋਂ ਬਾਅਦ ਆਪਣੀ ਘਰ ਦੀ ਬਾਲਕਨੀ ਤੋਂ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਜਿਸ ਕਰਕੇ ਇੱਕ 19 ਸਾਲਾ ਨੌਜਵਾਨ ਦੀ ਮੌਤ ਹੋ ਗਈ। Electricity Board’s JE opened fire in Amritsar: ਅੱਜ ਕਲ੍ਹ ਲੋਕਾਂ ਦਾ ਗੁੱਸਾ ਇਸ ਕਦਰ ਵੱਧ ਗਿਆ ਹੈ ਕਿ...
by Amritpal Singh | Jul 30, 2025 1:03 PM
Punjab CM Bhagwant Mann: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿਖੇ ਹੋਏ ਇੱਕ ਸਮਾਰੋਹ ਦੌਰਾਨ ਜੰਗਲਾਤ ਅਤੇ ਜੰਗਲੀ ਜੀਵ ਸੰਭਾਲ ਵਿਭਾਗ ਦੇ ਹਾਲ ਹੀ ਵਿੱਚ ਪੱਕੇ ਹੋਏ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇਹ ਪ੍ਰੋਗਰਾਮ ਸਵੇਰੇ 11.30 ਵਜੇ ਸ਼ੁਰੂ ਹੋਇਆ ਅਤੇ ਮੁੱਖ ਮੰਤਰੀ ਨੇ...
by Jaspreet Singh | Jul 30, 2025 7:26 AM
Today’s Hukamnama of Sri Darbar Sahib; ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ...