Gurupurab2025:ਸ੍ਰੀ ਗੁਰੂ ਅਰਜਨ ਦੇਵ ਜੀ ਦੇ ਗੁਰਪੁਰਬ ਮੌਕੇ ਵੱਡੀ ਗਿਣਤੀ ‘ਚ ਸ਼ਰਧਾਲੂ ਦਰਬਾਰ ਸਾਹਿਬ ਵਿਖੇ ਨਤਮਸਤਕ

Gurupurab2025:ਸ੍ਰੀ ਗੁਰੂ ਅਰਜਨ ਦੇਵ ਜੀ ਦੇ ਗੁਰਪੁਰਬ ਮੌਕੇ ਵੱਡੀ ਗਿਣਤੀ ‘ਚ ਸ਼ਰਧਾਲੂ ਦਰਬਾਰ ਸਾਹਿਬ ਵਿਖੇ ਨਤਮਸਤਕ

Guru Arjan Dev Ji Gurupurab 2025:ਸਿੱਖਾਂ ਦੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਗੁਰਪੁਰਬ ਮੌਕੇ ਵੱਡੀ ਗਿਣਤੀ ‘ਚ ਸੰਗਤ ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੀ ਹੈ। ਸੰਗਤ ਵਲੋਂ ਇਸ ਪਵਿੱਤਰ ਦਿਹਾੜੇ ਮੌਕੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਕੇ ਸਰਬੱਤ ਦੇ ਭਲੇ ਦੀ ਕੀਤੀ ਅਰਦਾਸ...