ਆਂਗਨਵਾੜੀ ਸੇਵਾਵਾਂ ਨੂੰ ਨਵੀਂ ਮਜ਼ਬੂਤੀ ਲੋਕ-ਕੇਂਦਰਤ ਨੀਤੀਆਂ ਦਾ ਅਮਲ ਜਾਰੀ: ਡਾ. ਬਲਜੀਤ ਕੌਰ

ਆਂਗਨਵਾੜੀ ਸੇਵਾਵਾਂ ਨੂੰ ਨਵੀਂ ਮਜ਼ਬੂਤੀ ਲੋਕ-ਕੇਂਦਰਤ ਨੀਤੀਆਂ ਦਾ ਅਮਲ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 31 ਜੁਲਾਈ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਂਗਨਵਾੜੀ ਸੇਵਾਵਾਂ ਨੂੰ ਮਜ਼ਬੂਤ, ਸਮਰਥ ਅਤੇ ਲੋਕ-ਪੱਖੀ ਬਣਾਉਣ ਲਈ ਵਚਨਬੱਧ ਹੈ। ਇਸ ਉਦੇਸ਼ ਦੀ ਪੂਰਤੀ ਤਹਿਤ ਪੰਜਾਬ ਸਰਕਾਰ ਵੱਲੋਂ 5000 ਤੋਂ ਵੱਧ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਖਾਲੀ ਅਸਾਮੀਆਂ ਨੂੰ 30 ਸਤੰਬਰ 2025...