ਅਨਮੋਲ ਗਗਨ ਮਾਨ ਦੇ ਸਿਆਸਤ ਛੱਡਣ ਦੇ ਫੈਸਲੇ ‘ਤੇ ਸੁਖਪਾਲ ਖਹਿਰਾ ਦਾ ਤਿੱਖਾ ਹਮਲਾ

ਅਨਮੋਲ ਗਗਨ ਮਾਨ ਦੇ ਸਿਆਸਤ ਛੱਡਣ ਦੇ ਫੈਸਲੇ ‘ਤੇ ਸੁਖਪਾਲ ਖਹਿਰਾ ਦਾ ਤਿੱਖਾ ਹਮਲਾ

Punjab News: ਆਮ ਆਦਮੀ ਪਾਰਟੀ (AAP) ਦੀ ਆਗੂ ਅਤੇ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਨੇ ਅੱਜ ਸਿਆਸਤ ਤੋਂ ਪੂਰੀ ਤਰ੍ਹਾਂ ਨਾਲ ਕਿਨਾਰਾ ਕਰ ਲਿਆ ਹੈ। ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਅਸਤੀਫਾ ਸੌਂਪ ਦਿੱਤਾ ਹੈ। ਇਸ ਦੌਰਾਨ, ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਨੇ ਅਨਮੋਲ ਗਗਨ ਦੇ ਇਸ ਫੈਸਲੇ ਨੂੰ ਆਮ ਆਦਮੀ ਪਾਰਟੀ...