ਭਗਵੰਤ ਮਾਨ ਤੇ ਡਾ ਗੁਰਪ੍ਰੀਤ ਕੌਰ ਦੇ ਵਿਆਹ ਦੀ ਵਰ੍ਹੇਗੰਢ, ਡਾ ਕੌਰ ਨੇ ਖੂਬਸੂਰਤ ਅੰਦਾਜ਼ ‘ਚ ਦਿੱਤੀ ਵਧਾਈ

ਭਗਵੰਤ ਮਾਨ ਤੇ ਡਾ ਗੁਰਪ੍ਰੀਤ ਕੌਰ ਦੇ ਵਿਆਹ ਦੀ ਵਰ੍ਹੇਗੰਢ, ਡਾ ਕੌਰ ਨੇ ਖੂਬਸੂਰਤ ਅੰਦਾਜ਼ ‘ਚ ਦਿੱਤੀ ਵਧਾਈ

ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵਿਆਹ ਦੀ ਵਰ੍ਹੇਗੰਢ ਹੈ। ਇਸ ਖਾਸ ਮੌਕੇ ‘ਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਡਾ. ਗੁਰਪ੍ਰੀਤ ਕੌਰ ਨੇ ਟਵਿੱਟਰ (ਸਾਬਕਾ ਟਵਿੱਟਰ) ‘ਤੇ ਪੋਸਟ ਕਰਕੇ ਲਿਖਿਆ, “ਵਿਆਹ ਦੀ ਵਰ੍ਹੇਗੰਢ ਮੁਬਾਰਕ...