ਪੰਜਾਬ ਸਰਕਾਰ ਦਾ ਮਜ਼ਦੂਰਾਂ ਲਈ ਵੱਡਾ ਐਲਾਨ, ਮਜਦੂਰੀ ਦਰਾਂ ‘ਚ ਵਾਧਾ, ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦੇਗੀ ਸਰਕਾਰ

ਪੰਜਾਬ ਸਰਕਾਰ ਦਾ ਮਜ਼ਦੂਰਾਂ ਲਈ ਵੱਡਾ ਐਲਾਨ, ਮਜਦੂਰੀ ਦਰਾਂ ‘ਚ ਵਾਧਾ, ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦੇਗੀ ਸਰਕਾਰ

Punjab Government increase in Labour Rates: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੰਡੀਆਂ ਵਿੱਚ ਖਰੀਦ ਕਾਰਜਾਂ ਨਾਲ ਸਬੰਧਤ ਸਾਰੇ ਭਾਈਵਾਲਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਪ੍ਰਗਟਾਵਾ ਕਰਦਿਆਂ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ...