ਪੰਜਾਬ ਵਿਜੀਲੈਂਸ ਦਾ ਵੱਡਾ ਐਕਸ਼ਨ; 20000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਦਾ ਵੱਡਾ ਐਕਸ਼ਨ; 20000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਗ੍ਰਿਫ਼ਤਾਰ

Barnala News: ਬਰਨਾਲਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਗੁਰਮੇਲ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। Panchayat Secretary arrested for taking Bribe: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਬਲਾਕ ਵਿਕਾਸ ਤੇ ਪੰਚਾਇਤ...