ਕਿਸਾਨ ਆਗੂ ਡੱਲੇਵਾਲ ਨੂੰ ਕੇਂਦਰੀ ਮੰਤਰੀ ਦੀ ਅਪੀਲ, ਹੁਣ ਮਰਨ ਵਰਤ ਖ਼ਤਮ ਕਰੋ, 4 ਮਈ ਨੂੰ ਕਿਸਾਨਾਂ ਨਾਲ ਗੱਲਬਾਤ ਕਰਨਗੇ

ਕਿਸਾਨ ਆਗੂ ਡੱਲੇਵਾਲ ਨੂੰ ਕੇਂਦਰੀ ਮੰਤਰੀ ਦੀ ਅਪੀਲ, ਹੁਣ ਮਰਨ ਵਰਤ ਖ਼ਤਮ ਕਰੋ, 4 ਮਈ ਨੂੰ ਕਿਸਾਨਾਂ ਨਾਲ ਗੱਲਬਾਤ ਕਰਨਗੇ

Union Minister appeal to Dallewal:ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਆਪਣਾ ਮਰਨ ਵਰਤ ਖ਼ਤਮ ਕਰਨ ਦੀ ਅਪੀਲ ਕੀਤੀ ਹੈ। ਕੇਂਦਰੀ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਸ਼ੇਅਰ ਕਰਦਿਆਂ ਗੱਲਬਾਤ ਦਾ ਦੌਰ ਜਾਰੀ ਰੱਖਣ ਦੀ ਗੱਲ ਕਹੀ ਹੈ। ਉਨ੍ਹਾਂ ਇਹ ਕਿਹਾ ਕਿ...