AR Rahman ਨੂੰ ਛਾਤੀ ਵਿੱਚ ਹੋਇਆ ਦਰਦ, ਚੇਨਈ ਦੇ ਇੱਕ ਹਸਪਤਾਲ ਵਿੱਚ ਕਰਵਾਇਆ ਗਿਆ ਦਾਖਲ

AR Rahman ਨੂੰ ਛਾਤੀ ਵਿੱਚ ਹੋਇਆ ਦਰਦ, ਚੇਨਈ ਦੇ ਇੱਕ ਹਸਪਤਾਲ ਵਿੱਚ ਕਰਵਾਇਆ ਗਿਆ ਦਾਖਲ

AR Rahman admitted to hospital: ਸੰਗੀਤਕਾਰ ਏ.ਆਰ. ਰਹਿਮਾਨ ਨੂੰ ਛਾਤੀ ਵਿੱਚ ਦਰਦ ਤੋਂ ਬਾਅਦ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਏਆਰ ਰਹਿਮਾਨ ਇਸ ਸਮੇਂ ਹਸਪਤਾਲ ਵਿੱਚ ਦਾਖਲ ਹਨ। ਐਤਵਾਰ ਸਵੇਰੇ ਉਨ੍ਹਾਂ ਨੂੰ ਛਾਤੀ ਵਿੱਚ ਤੇਜ਼ ਦਰਦ ਹੋਇਆ ਅਤੇ ਉਨ੍ਹਾਂ ਨੂੰ ਤੁਰੰਤ ਚੇਨਈ ਦੇ ਗ੍ਰੀਮਜ਼ ਰੋਡ ‘ਤੇ ਸਥਿਤ ਇੱਕ ਨਿੱਜੀ...