ਅੰਮ੍ਰਿਤਸਰ ‘ਚ 3 ਨਸ਼ਾ ਤੇ ਹਥਿਆਰ ਤਸਕਰ ਗ੍ਰਿਫ਼ਤਾਰ, ਪਾਕਿਸਤਾਨ ਨਾਲ ਜੁੜੇ ਤਸਕਰੀ ਨੈੱਟਵਰਕ ਦਾ ਪਰਦਾਫਾਸ਼

ਅੰਮ੍ਰਿਤਸਰ ‘ਚ 3 ਨਸ਼ਾ ਤੇ ਹਥਿਆਰ ਤਸਕਰ ਗ੍ਰਿਫ਼ਤਾਰ, ਪਾਕਿਸਤਾਨ ਨਾਲ ਜੁੜੇ ਤਸਕਰੀ ਨੈੱਟਵਰਕ ਦਾ ਪਰਦਾਫਾਸ਼

Amritsar Police: ਪੁਲਿਸ ਨੇ ਮੁਲਜ਼ਮਾਂ ਤੋਂ 8 ਆਧੁਨਿਕ ਹਥਿਆਰ ਬਰਾਮਦ ਕੀਤੇ ਹਨ। ਇਨ੍ਹਾਂ ਵਿੱਚ 3 ਗਲੌਕ 9 ਐਮਐਮ ਪਿਸਤੌਲ, 3 ਚੀਨੀ ਪਿਸਤੌਲ ਅਤੇ 2 ਪਿਸਤੌਲ ਪੀਐਕਸ-5 ਸ਼ਾਮਲ ਹਨ। Drug and Arms Smugglers Arrested: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ...