ਪੰਜਾਬ ‘ਚ ਹਥਿਆਰਾਂ ਦੀ ਸਪਲਾਈ ਦੇ ਰੈਕੇਟ ਦਾ ਪਰਦਾਫਾਸ਼, ਪੁਲਿਸ ਜਾਂਚ ਸ਼ੁਰੂ

ਪੰਜਾਬ ‘ਚ ਹਥਿਆਰਾਂ ਦੀ ਸਪਲਾਈ ਦੇ ਰੈਕੇਟ ਦਾ ਪਰਦਾਫਾਸ਼, ਪੁਲਿਸ ਜਾਂਚ ਸ਼ੁਰੂ

Illegal weapons supply; ਖੰਨਾ ਪੁਲਿਸ ਨੇ ਮੱਧ ਪ੍ਰਦੇਸ਼ ਤੋਂ ਪੰਜਾਬ ਨੂੰ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਇੱਕ ਹੋਰ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਇੱਕ ਦੋਸ਼ੀ ਨੂੰ ਬੱਸ ਰਾਹੀਂ ਹਥਿਆਰ ਲਿਆਉਂਦੇ ਹੋਏ ਗ੍ਰਿਫ਼ਤਾਰ ਕੀਤਾ। ਦੋਸ਼ੀ ਦੀ ਪਛਾਣ ਹਰਪਾਲ ਸਿੰਘ ਵਾਸੀ ਪਿੰਡ ਦਿਆਲਗੜ੍ਹ ਬੁੱਟਰ...