ਕਰਨਲ ਕੁੱਟਮਾਰ ਮਾਮਲਾ- ਕਰਨਲ ਕੁੱਟਮਾਰ ਮਾਮਲੇ ‘ਚ ਸ਼ਾਮਿਲ 12 ਪੁਲਿਸ ਮੁਲਾਜ਼ਮ ਸਸਪੈਂਡ

ਕਰਨਲ ਕੁੱਟਮਾਰ ਮਾਮਲਾ- ਕਰਨਲ ਕੁੱਟਮਾਰ ਮਾਮਲੇ ‘ਚ ਸ਼ਾਮਿਲ 12 ਪੁਲਿਸ ਮੁਲਾਜ਼ਮ ਸਸਪੈਂਡ

Punjab News: ਕਰਨਲ ਪੁਸ਼ਪਿੰਦਰ ਸਿੰਘ ਬਾਠ ਮਾਮਲੇ ਵਿੱਚ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅਤੇ ਆਰਮੀ ਦੇ ਅਧਿਕਾਰੀ ਮੇਜਰ ਜਨਰਲ ਨੇ ਸਾਂਝੀ ਪ੍ਰੈੱਸ ਵਾਰਤਾ ਕੀਤੀ। ਇਸ ਮੌਕੇ ਆਰਮੀ ਅਧਿਕਾਰੀ ਨੇ ਕਿਹਾ ਹੈ ਕਿ ਸਿੱਟ ਮਾਮਲੇ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਪਾਰਦਰਸ਼ੀ ਅਤੇ ਸਮਾਂਬੱਧ ਜਾਂਚ ਚਾਹੁੰਦੇ ਹਾਂ। ਉਨ੍ਹਾਂ...