ਕਰਨਲ ਬਾਠ ਕੁੱਟਮਾਰ ਮਾਮਲੇ ‘ਚ ਸੀਬੀਆਈ ਨੇ FIR ਕੀਤੀ ਦਰਜ

ਕਰਨਲ ਬਾਠ ਕੁੱਟਮਾਰ ਮਾਮਲੇ ‘ਚ ਸੀਬੀਆਈ ਨੇ FIR ਕੀਤੀ ਦਰਜ

Colonel Bath assault case; ਸੀਬੀਆਈ ਵੱਲੋਂ ਕਰਨਲ ਬਾਠ ਮਾਮਲੇ ‘ਚ ਐਫਆਈਆਰ ਦਰਜ ਕਰ ਲਈ ਗਈ ਹੈ। ਇਸ ਐਫਆਈਆਰ ਵਿੱਚ ਤਿੰਨ ਇੰਸਪੈਕਟਰਾਂ ਦੇ ਨਾਮ ਸ਼ਾਮਿਲ ਹਨ। ਇਸ ਐਫਆਈਆਰ ‘ਚ ਰੌਣੀ ਸਿੰਘ, ਹਰਜਿੰਦਰ ਸਿੰਘ ਢਿੱਲੋਂ, ਹੈਪੀ ਬੋਪਾਰਾਏ, ਰਾਜਵੀਰ ਸਿੰਘ, ਸੁਰਜੀਤ ਸਿੰਘ ਦਾ ਨਾਂ ਦਰਜ ਹੈ। ਕੇਂਦਰੀ ਜਾਂਚ ਬਿਊਰੋ (ਸੀਬੀਆਈ)...