ਪਾਕਿਸਤਾਨ ਆਈ.ਐਸ.ਆਈ. ਨੂੰ ਫੌਜ ਨਾਲ ਸਬੰਧਤ ਸੰਵੇਦਨਸ਼ੀਲ ਡੇਟਾ ਲੀਕ ਕਰਨ ਲਈ ਇੱਕ ਫੌਜੀ ਜਵਾਨ ਤੇ ਉਸਦਾ ਸਾਥੀ ਗ੍ਰਿਫਤਾਰ

ਪਾਕਿਸਤਾਨ ਆਈ.ਐਸ.ਆਈ. ਨੂੰ ਫੌਜ ਨਾਲ ਸਬੰਧਤ ਸੰਵੇਦਨਸ਼ੀਲ ਡੇਟਾ ਲੀਕ ਕਰਨ ਲਈ ਇੱਕ ਫੌਜੀ ਜਵਾਨ ਤੇ ਉਸਦਾ ਸਾਥੀ ਗ੍ਰਿਫਤਾਰ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਜਾਸੂਸੀ- ਵਿਰੋਧੀ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਭਾਰਤੀ ਫੌਜ ਦੇ ਇੱਕ ਜਵਾਨ ਅਤੇ ਉਸਦੇ ਸਹਿਯੋਗੀ ਨੂੰ ਫੌਜ ਨਾਲ ਸਬੰਧਤ ਸੰਵੇਦਨਸ਼ੀਲ ਡੇਟਾ ਪਾਕਿਸਤਾਨ ਦੀ ਇੰਟਰ-ਸਰਵਿਸਿਜ਼...