ਪਿੰਡ ਸਮੁੰਦੜਾ ਦੇ ਨੌਜਵਾਨ ਸ਼ਿਵਮ ਕੌਸ਼ਲ ਨੇ ਭਾਰਤੀ ਫੌਜ ‘ਚ ਲੈਫਟੀਨੈਂਟ ਬਣ ਕੇ ਕੀਤਾ ਇਲਾਕੇ ਦਾ ਨਾਮ ਰੌਸ਼ਨ

ਪਿੰਡ ਸਮੁੰਦੜਾ ਦੇ ਨੌਜਵਾਨ ਸ਼ਿਵਮ ਕੌਸ਼ਲ ਨੇ ਭਾਰਤੀ ਫੌਜ ‘ਚ ਲੈਫਟੀਨੈਂਟ ਬਣ ਕੇ ਕੀਤਾ ਇਲਾਕੇ ਦਾ ਨਾਮ ਰੌਸ਼ਨ

Punjab News: ਹੁਸ਼ਿਆਰਪੁਰ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਦੇ ਪਿੰਡ ਸਮੁੰਦਰਾ ਦੇ 26 ਸਾਲਾ ਨੌਜਵਾਨ ਸ਼ਿਵਮ ਕੌਸ਼ਲ ਨੇ ਸਿੱਧੇ ਤੌਰ ‘ਤੇ ਲੈਫਟੀਨੈਂਟ ਦੇ ਰੈਂਕ ‘ਤੇ ਭਾਰਤੀ ਫੌਜ ਵਿੱਚ ਭਰਤੀ ਹੋ ਕੇ ਇਲਾਕੇ, ਮਾਪਿਆਂ ਅਤੇ ਪੂਰੇ ਪੰਜਾਬ ਲਈ ਇੱਕ ਮਾਣ ਵਾਲੀ ਮਿਸਾਲ ਕਾਇਮ ਕੀਤੀ ਹੈ। ਸੀਡੀਐਸ ਪ੍ਰੀਖਿਆ ਪਾਸ ਕਰਕੇ...